Get Mystery Box with random crypto!

ਪੰਜਾਬ ਸਰਕਾਰ ਨੇ ਨਵਾਂ ਐਲਾਨ ਕਰਦਿਆਂ ਰਿਟਾਇਰਮੈਂਟ ਤੋਂ ਬਾਅਦ ਰੱਖੇ ਗਏ ਮੁ | Daily Job Alert Punjab

ਪੰਜਾਬ ਸਰਕਾਰ ਨੇ ਨਵਾਂ ਐਲਾਨ ਕਰਦਿਆਂ ਰਿਟਾਇਰਮੈਂਟ ਤੋਂ ਬਾਅਦ ਰੱਖੇ ਗਏ ਮੁਲਾਜ਼ਮਾਂ ਦੀਆਂ ਨਿਯੁਕਤੀਆਂਂ ਰੱਦ ਕਰ ਦਿੱਤੀਆਂ ਹਨ। ਸਰਕਾਰ ਨੇ ਸੇਵਾਮੁਕਤੀ ਤੋਂ ਬਾਅਦ ਜਿਨ੍ਹਾਂ ਮੁਲਾਜ਼ਮਾਂ ਨੂੰ ਮੁੜ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਦੀਆਂ ਨਿਯੁਕਤੀਆਂ ਰੱਦ ਕਰਨ ਦੇ ਹੁਕਮ ਦਿੱਤੇ ਹਨ। ਸੇਵਾਮੁਕਤੀ ਤੋਂ ਬਾਅਦ ਦੁਬਾਰਾ ਕੰਮ ਕਰਨ ਵਾਲਿਆਂ ਵਿੱਚ ਭਾਵੇਂ ਅਧਿਕਾਰੀ ਹੋਵੇ ਜਾਂ ਕਰਮਚਾਰੀ ਹੋਵੇ ਸਭ ਦੀਆਂ ਸੇਵਾਵਾਂ ਨੂੰ ਰੱਦ ਕਰਨਾ ਸ਼ਾਮਲ ਹੈ। ਇੰਨਾ ਹੀ ਨਹੀਂ ਭਾਵੇ ਉਹ ਠੇਕੇ 'ਤੇ ਹੋਵੇ ਜਾਂ ਕਿਸੇ ਹੋਰ ਆਧਾਰ 'ਤੇ ਨਿਯੁਕਤੀ ਹੋਈ ਹੋਵੇ। ਇਸ 'ਚ ਸਿਰਫ ਲਾਅ ਅਫਸਰ ਨੂੰ ਛੋਟ ਦਿੱਤੀ ਗਈ ਹੈ।

ਪੰਜਾਬ ਦੀਆਂ ਸਰਕਾਰੀ, Private ਨੌਕਰੀਆਂ Updates and Study Material ਲਈ Join ਕਰੋ - https://t.me/dailyjobalertpunjab