Get Mystery Box with random crypto!

ਸਠਿਆਲਾ ਨੇੜਲੇ ਪਿੰਡ ਬੋਲ਼ੇਵਾਲ ‘ਚ ਭਾਈ ਅੰਮ੍ਰਿਤਪਾਲ ਸਿੰਘ ਨੇ ਗੁਰਮਤਿ ਸਮ | Khalsa Vaheer (ਖ਼ਾਲਸਾ ਵਹੀਰ) Sarbat Khalsa 2023

ਸਠਿਆਲਾ ਨੇੜਲੇ ਪਿੰਡ ਬੋਲ਼ੇਵਾਲ ‘ਚ ਭਾਈ ਅੰਮ੍ਰਿਤਪਾਲ ਸਿੰਘ ਨੇ ਗੁਰਮਤਿ ਸਮਾਗਮ ‘ਚ ਹਾਜ਼ਰੀ ਭਰੀ ਤੇ ਸਿੱਖ ਵਿਚਾਰਾਂ ਦੀ ਸਾਂਝ ਪਾਈ।

ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਜੁਝਾਰੂ ਸਿੰਘਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। ਟੀਮ ਦੀਪ ਸਿੱਧੂ ਵੱਲੋਂ ਵਿਸ਼ੇਸ਼ ਸਹਿਯੋਗ ਕੀਤਾ ਗਿਆ।