Get Mystery Box with random crypto!

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਭਾਈ ਅੰਮ੍ਰਿਤਪਾਲ ਸਿੰਘ ਜਥੇ ਸਮ | Khalsa Vaheer (ਖ਼ਾਲਸਾ ਵਹੀਰ) Sarbat Khalsa 2023

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਭਾਈ ਅੰਮ੍ਰਿਤਪਾਲ ਸਿੰਘ ਜਥੇ ਸਮੇਤ ਪਹੁੰਚ ਰਹੇ ਹਨ। ਸ਼ਹੀਦ ਭਾਈ ਸੰਦੀਪ ਸਿੰਘ(ਦੀਪ ਸਿੰਘ ਸਿੱਧੂ) ਦੇ ਪਹਿਲੇ ਸ਼ਹੀਦੀ ਦਿਹਾੜੇ ਮੌਕੇ ਸੱਚੇ ਪਾਤਸ਼ਾਹ ਦੇ ਸੱਚੇ ਤਖ਼ਤ ਦੇ ਸਨਮੁਖ ਅਰਦਾਸ ਕੀਤੀ ਜਾਵੇਗੀ।