Get Mystery Box with random crypto!

ਪਾਤਰ ਸਾਹਿਬ ਦੀ ਅਚਾਨਕ ਆਕਾਲ ਚਲਾਣਾ ਕਰ ਜਾਣ ਦੀ ਖ਼ਬਰ ਬਹੁਤ ਹੀ ਦੁੱਖ ਭਰੀ | Positive Vibes Punjab Official 🖥️🏆

ਪਾਤਰ ਸਾਹਿਬ ਦੀ ਅਚਾਨਕ ਆਕਾਲ ਚਲਾਣਾ ਕਰ ਜਾਣ ਦੀ ਖ਼ਬਰ ਬਹੁਤ ਹੀ ਦੁੱਖ ਭਰੀ ਹੈ। ਪਾਤਰ ਸਾਹਿਬ ਦੇ ਇਸ ਸੰਸਾਰ ਨੂੰ ਅਲਵਿਦਾ ਕਹਿ ਕੇ ਇਸ ਤਰਾਂ ਚਲੇ ਜਾਣਾ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ ਅਤੇ ਇਸਦੇ ਨਾਲ ਨਾਲ ਹੀ ਪੰਜਾਬ, ਪੰਜਾਬੀਅਤ, ਪੰਜਾਬੀ ਸਾਹਿਤ ਅਤੇ ਸਮੁੱਚੇ ਪੰਜਾਬੀ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਦੁੱਖ ਦੀ ਘੜੀ ਵਿੱਚ ਸਾਡੇ ਮਿੱਤਰ (ਸਟਾਫ਼ ਮੈਂਬਰ )ਮਨਰਾਜ ਪਾਤਰ ਨੂੰ ਹੌਂਸਲਾ ਰੱਖਣ ਦਾ ਬਲ ਬਖਸ਼ੇ।