Get Mystery Box with random crypto!

ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਇੱਕ ਫਿਰੌਤੀ ਮਾਡਿਊਲ ਦਾ ਪਰਦਾਫਾਸ਼ ਕੀਤ | Punjab Police India

ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਇੱਕ ਫਿਰੌਤੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਇੰਦਰਪ੍ਰੀਤ ਸਿੰਘ ਉਰਫ਼ ਕੈਪਟਨ ਨੂੰ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ, ਜਿਸ ਨੂੰ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਅੰਮ੍ਰਿਤਸਰ ਦੇ ਇੱਕ ਡਾਕਟਰ ਤੋਂ ਜਬਰੀ ਪੈਸੇ ਵਸੂਲਣ ਲਈ ਭੇਜਿਆ ਸੀ।

Police Commissionerate Amritsar busted an extortion module and arrested Inderpreet Singh @ Captain who was sent to collect extortion money from a doctor in Amritsar by the infamous gangster Jaggu Bhagwanpuria. #ActionAgainstCrime