Get Mystery Box with random crypto!

ਡੀਜੀਪੀ ਪੰਜਾਬ ਵੱਲੋ ਅੱਜ ਅੰਮ੍ਰਿਤਸਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਜਾ | Punjab Police India

ਡੀਜੀਪੀ ਪੰਜਾਬ ਵੱਲੋ ਅੱਜ ਅੰਮ੍ਰਿਤਸਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਅੱਤਵਾਦ, ਗੈਂਗਸਟਰਾਂ ਅਤੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ 'ਤੇ ਜ਼ੋਰ ਦਿੱਤਾ। ਡੀਜੀਪੀ ਪੰਜਾਬ ਵੱਲੋ ਸੂਬੇ ਭਰ ਵਿੱਚ ਲੋਕਾਂ ਦੀ ਸੁਰੱਖਿਆ ਲਈ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ 'ਤੇ ਜ਼ੋਰ ਦਿੱਤਾ।

DGP Punjab today reviewed the law and order situation in Amritsar. He emphasized taking stern actions against terrorism, gangsters, & drugs. DGP Punjab pushed to maintain peace and harmony to safeguard people all over the state. #SafetyFirst