Get Mystery Box with random crypto!

ਫਰੀਦਕੋਟ ਪੁਲਿਸ ਨੇ ਨਸ਼ਿਆਂ ਦੇ ਖਾਤਮੇ ਲਈ ਇੱਕ ਐਂਟੀ-ਡਰੱਗ ਹੈਲਪਲਾਈਨ ਨੰਬ | Punjab Police India

ਫਰੀਦਕੋਟ ਪੁਲਿਸ ਨੇ ਨਸ਼ਿਆਂ ਦੇ ਖਾਤਮੇ ਲਈ ਇੱਕ ਐਂਟੀ-ਡਰੱਗ ਹੈਲਪਲਾਈਨ ਨੰਬਰ 75270-29029 ਸ਼ੁਰੂ ਕੀਤਾ ਗਿਆ ਹੈ। ਐੱਸ. ਐੱਸ.ਪੀ. ਫਰੀਦਕੋਟ ਵੱਲੋ ਨੌਜਵਾਨਾਂ ਨਾਲ ਮਿਲ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ।

Faridkot Police have launched an Anti-Drug Helpline Number 75270-29029 in an effort to eradicate drugs. SSP Faridkot along with young citizens launched the campaign to aware public. #PunjabFightsDrugs