Get Mystery Box with random crypto!

ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਖਮਾਣੋਂ ਵਿਖੇ ਸ਼ਿਕਾਇਤਾਂ ਦੇ ਨਿਪਟਾਰੇ ਲ | Punjab Police India

ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਖਮਾਣੋਂ ਵਿਖੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਰਾਹਤ ਕੈਂਪ ਲਗਾਇਆ ਗਿਆ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਮੌਕੇ 'ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਲੋਕਾਂ ਨੂੰ ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ।
#RahatCamp for the redressal of grievances was organized by Fatehgarh Sahib Police at Khamanon and listened to the complaints of people and settled the grievances on the spot & appealed to the people to cooperate in eradicating drugs from the society. #PunjabPoliceRahatCamps