Get Mystery Box with random crypto!

ਸਰਹੱਦ ਪਾਰ ਤੋਂ ਤਸਕਰੀ ਦੇ ਨੈਟਵਰਕ ਦੇ ਖਿਲਾਫ ਇੱਕ ਹੋਰ ਵੱਡੀ ਸਫਲਤਾ ਪ੍ਰਾ | Punjab Police India

ਸਰਹੱਦ ਪਾਰ ਤੋਂ ਤਸਕਰੀ ਦੇ ਨੈਟਵਰਕ ਦੇ ਖਿਲਾਫ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਕਾਊਂਟਰ ਇੰਟੈਲੀਜੈਂਸ ਪਠਾਨਕੋਟ ਵੱਲੋਂ 2 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 10 ਕਿੱਲੋਗ੍ਰਾਮ ਹੈਰੋਇਨ ਸਮੇਤ 2 ਪਿਸਤੌਲਾਂ, 4 ਮੈਗਜ਼ੀਨ ਅਤੇ 180 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਅਧਾਰਤ ਆਪਰੇਟਿਵ ਦੇ ਸੰਪਰਕ ਵਿੱਚ ਸਨ, ਜਿਸ ਨੇ ਇਸ ਖੇਪ ਨੂੰ ਸਰਹੱਦੀ ਵਾੜ ਰਾਹੀਂ ਭਾਰਤ ਵਿੱਚ ਭੇਜਿਆ ਸੀ। ਐਫ. ਆਈ. ਆਰ ਦਰਜ ਕਰ ਲਈ ਗਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

In another major success against trans-border smuggling networks, Counter Intel #Pathankot has arrested 2 smugglers and recovered 10 Kg Heroin along with 2 pistols, 4 magazines & 180 live cartridges.

Arrested persons were in contact with #Pakistan based operative who pushed the consignment through the fences into #India. FIR has been registered and investigation ongoing.